ਗੁਰਦੁਆਰਾ ਸਾਹਿਬ ਜਾਣ ਦੀ ਸਹੀ ਮਰਿਆਦਾ ਜਿਸ ਨਾਲ ਗੁਰੂ ਸਾਹਿਬ ਜੀ ਦੀ ਮਿਲੇ ਬਖਸ਼ਿਸ਼

ਗੁਰਦੁਆਰਾ ਸਾਹਿਬ ਜਾਣ ਦੀ ਸਹੀ ਮਰਿਆਦਾ ਜਿਸ ਨਾਲ ਗੁਰੂ ਸਾਹਿਬ ਜੀ ਦੀ ਮਿਲੇ ਬਖਸ਼ਿਸ਼ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। ਜਿਵੇਂ ਕਿ ਅਸੀਂ ਸਾਰੇ ਹੀ ਇਹ ਚਾਹੁੰਦੇ ਹਾਂ ਕਿ ਅਸੀਂ ਕਿਸੇ ਨਾ ਕਿਸੇ ਤਰ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀਆਂ ਖੁਸ਼ੀਆਂ ਲੈ ਸਕੀਏ। ਅਤੇ ਉਨਾਂ ਦੀ ਬਖਸ਼ਿਸ਼ ਦੇ ਪਾਤਰ ਬਣ ਸਕੀਏ। ਜਿਸ ਲਈ […]
